ਜਾਚ ਮੈਨੂੰ ਆ ਗਈ

ਜਾਚ ਮੈਨੂੰ ਆ ਗਈ ਗ਼ਮ ਖਾਣ ਦੀ ।ਹੌਲੀ ਹੌਲੀ ਰੋ ਕੇ ਜੀ ਪਰਚਾਣ ਦੀ । ਚੰਗਾ ਹੋਇਆ ਤੂੰ ਪਰਾਇਆ ਹੋ ਗਿਉਂ,ਮੁੱਕ ਗਈ ਚਿੰਤਾ ਤੈਨੂੰ ਅਪਨਾਣ ਦੀ । ਮਰ ਤੇ ਜਾਂ ਪਰ ਡਰ ਹੈ ਦੱਮਾਂ ਵਾਲਿਓ,ਧਰਤ ਵੀ ਵਿਕਦੀ ਹੈ ਮੁੱਲ ਸ਼ਮਸ਼ਾਨ ਦੀ । ਨਾ ਦਿਓ ਮੈਨੂੰ ਸਾਹ ਉਧਾਰੇ ਦੋਸਤੋ,ਲੈ ਕੇ ਮੁੜ ਹਿੰਮਤ ਨਹੀਂ ਪਰਤਾਣ ਦੀ । ਨਾ ਕਰੋ ‘ਸ਼ਿਵ’ ਦੀ...

ਤਕਦੀਰ ਦੇ ਬਾਗ਼ੀਂ

ਆ ਸੱਜਣਾ ਤਕਦੀਰ ਦੇ ਬਾਗ਼ੀਂਕੱਚੀਆਂ ਕਿਰਨਾਂ ਪੈਲੀਂ ਪਾਈਏ ।ਆ ਹੋਠਾਂ ਦੀ ਸੰਘਣੀ ਛਾਵੇਂ,ਸੋਹਲ ਮੁਸਕੜੀ ਬਣ ਸੌਂ ਜਾਈਏ । ਆ ਨੈਣਾਂ ਦੇ ਨੀਲ-ਸਰਾਂ ‘ਚੋਂਚੁਗ ਚੁਗ ਮਹਿੰਗੇ ਮੋਤੀ ਖਾਈਏ ।ਆ ਸੱਜਣਾ ਤਕਦੀਰ ਦੇ ਬਾਗ਼ੀਂਕੱਚੀਆਂ ਕਿਰਨਾਂ ਪੈਲੀਂ ਪਾਈਏ । ਆ ਸੱਜਣਾ ਤੇਰੇ ਸੌਂਫੀ ਸਾਹ ਦਾਪੱਤਝੜ ਨੂੰ ਇਕ ਜਾਮ ਪਿਆਈਏ ।ਆ ਕਿਸਮਤ ਦੀ ਟਾਹਣੀ...

ਰੁੱਖ

ਕੁਝ ਰੁੱਖ ਮੈਨੂੰ ਪੁੱਤ ਲਗਦੇ ਨੇਕੁਝ ਰੁੱਖ ਲਗਦੇ ਮਾਵਾਂਕੁਝ ਰੁੱਖ ਨੂੰਹਾਂ ਧੀਆਂ ਲੱਗਦੇਕੁਝ ਰੁੱਖ ਵਾਂਗ ਭਰਾਵਾਂਕੁਝ ਰੁੱਖ ਮੇਰੇ ਬਾਬੇ ਵਾਕਣਪੱਤਰ ਟਾਵਾਂ ਟਾਵਾਂਕੁਝ ਰੁੱਖ ਮੇਰੀ ਦਾਦੀ ਵਰਗੇਚੂਰੀ ਪਾਵਣ ਕਾਵਾਂਕੁਝ ਰੁੱਖ ਯਾਰਾਂ ਵਰਗੇ ਲਗਦੇਚੁੰਮਾਂ ਤੇ ਗਲ ਲਾਵਾਂਇਕ ਮੇਰੀ ਮਹਿਬੂਬਾ ਵਾਕਣਮਿੱਠਾ ਅਤੇ ਦੁਖਾਵਾਂਕੁਝ ਰੁੱਖ ਮੇਰਾ ਦਿਲ...